ਚੰਦਨ ਗਰੇਵਾਲ ਨੇ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਜਲੰਧਰ, 20 ਮਾਰਚ (ਰਮੇਸ਼ ਗਾਬਾ) ਪੰਜਾਬ ਸਰਕਾਰ ਦੀ ਤਰਫੋਂ ਚੰਦਨ ਗਰੇਵਾਲ ਨੂੰ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।ਜਿਸ ਚੰਦਨ ਗਰੇਵਾਲ ਨੇ ਮੋਹਾਲੀ ਵਣ ਵਿਭਾਗ ਦੇ ਦਫ਼ਤਰ ਵਿੱਚ ਚਾਰਜ ਸੰਭਾਲ ਲਿਆ ਹੈ। ਇਸ ਦੌਰਾਨ ਜਲੰਧਰ ਡਰਾਈਵਰ ਅਤੇ ਜੇ.ਸੀ.ਬੀ.ਅਪ੍ਰੇਟਰ ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ, ਨਿਗਮ ਸਫਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੰਨੀ ਸਹੋਤਾ ਨੇ ਆਪਣੇ ਸਾਥੀਆਂ ਸਮੇਤ ਚੰਦਨ ਗਰੇਵਾਲ ਨੂੰ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ।ਉਨ੍ਹਾਂ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਰਹਿਣਗੇ। ਚੰਦਨ ਗਰੇਵਾਲ ਦੇ ਨਾਲ ਮੋਢੇ ਨਾਲ ਮੋਢਾ ਜੋੜਿਆ।ਅਸੀਂ ਮਿਲ ਕੇ ਅੱਗੇ ਵਧਾਂਗੇ।ਇਸ ਦੌਰਾਨ ਚੰਦਨ ਗਰੇਵਾਲ ਨੇ ਕਿਹਾ ਕਿ ਉਹ ਮਜ਼ਦੂਰਾਂ, ਮੁਲਾਜ਼ਮਾਂ, ਸਫ਼ਾਈ ਕਰਮਚਾਰੀਆਂ ਦੇ ਹੱਕਾਂ ਲਈ ਹਮੇਸ਼ਾ ਕੰਮ ਕਰਨਗੇ।ਉਨ੍ਹਾਂ ਦੀ ਜੋ ਵੀ ਸਮੱਸਿਆ