ਗੁਰਦੁਆਰਾ ਸਿੰਘ ਸਭਾ ਹਮਬਰਗ ਵਿਖੇ ਛੇਵੇੰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਅਵਤਾਰ ਪੁਰਬ ਤੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮਨਾਈ ਗਈ। ਫੋਟੋ ਵੇਖਣ ਲਈ ਕਲਿੱਕ ਕਰੋ - ਫੋਟੋ ਵੇਰਵਾ ਅਮਰਜੀਤ ਸਿੰਘ ਸਿੱਧੂ ਹਮਬਰਗ
ਹਮਬਰਗ ਵਿਖੇ ਫੁੱਟਬਾਲ ਦਾ ਟੂਰਨਾਮੈਂਟ 7 ਜੂਨ 2025 ਨੂੰ ਹੋਇਆ। ਜਿਸ ਦੀਆਂ ਫੋਟੋ ਵੇਖਣ ਲਈ ਕਲਿੱਕ ਕਰੋ - ਫੋਟੋ ਵੇਰਵਾ ਅਮਰਜੀਤ ਸਿੰਘ ਸਿੱਧੂ ਹਮਬਰਗ
ਗੁਰਦੁਆਰਾ ਸਿੰਘ ਸਭਾ ਲਿਊਬਿਕ ਵਿਖੇ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅਤੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮਨਾਈ ਗਈ। ਇਸ ਸਮਾਗਮ ਦੀਆਂ ਫੋਟੋ ਵੇਖਣ ਲਈ ਕਲਿੱਕ ਕਰੋ<<<< ਫੋਟੋ ਵੇਰਵਾ ਅਮਰਜੀਤ ਸਿੰਘ ਸਿੱਧੂ ਹਮਬਰਗ
ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 24 ਮਾਰਚ 2025 ਦਿਨ ਸੋਮਵਾਰ ਨੂੰ ਲਾਇਪਸ਼ਿਗ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀਆਂ ਫੋਟੌ ਦੇਖਣ ਲਈ ਕਲਿੱਕ ਕਰੌ >>>>